ਫੇਫੜਿਆਂ ਦੇ ਕੈਂਸਰ ਦਾ ਰਾਸ਼ਟਰੀ ਸਕ੍ਰੀਨਿੰਗ ਪ੍ਰੋਗਰਾਮ - ਫੇਫੜਿਆਂ ਦੀਆਂ ਗਿਲ੍ਹਟੀਆਂ ਅਤੇ ਹੋਰ ਨਤੀਜਿਆਂ ਨੂੰ ਸਮਝਣਾ - ਤੱਥ ਸ਼ੀਟ

ਇਹ ਤੱਥ ਸ਼ੀਟ ਸਕ੍ਰੀਨਿੰਗ ਦੇ ਨਤੀਜਿਆਂ ਅਤੇ ਸਹਾਇਤਾ ਲਈ ਕਿੱਥੇ ਸੰਪਰਕ ਕਰਨਾ ਹੈ ਅਤੇ ਫੇਫੜਿਆਂ ਦੇ ਕੈਂਸਰ ਦੇ ਕਿਹੜੇ ਲੱਛਣਾਂ ਉੱਤੇ ਧਿਆਨ ਦੇਣਾ ਹੈ, ਬਾਰੇ ਜਾਣਕਾਰੀ ਪ੍ਰਦਾਨ ਕਰਦੀ ਹੈ, ਜਿਸ ਵਿੱਚ ਫੇਫੜਿਆਂ ਦੇ ਕੈਂਸਰ ਦੀ ਸਕ੍ਰੀਨਿੰਗ ਦੌਰਾਨ ਸਾਹਮਣੇ ਆ ਸਕਦੀਆਂ ਗਿਲ੍ਹਟੀਆਂ ਅਤੇ ਹੋਰ ਪਤਾ ਲੱਗਣ ਵਾਲੀਆਂ ਗੱਲਾਂ ਸ਼ਾਮਲ ਹਨ। ਇਹ ਬਰੋਸ਼ਰ ਦੇ ਰੂਪ ਵਿੱਚ ਵੀ ਉਪਲਬਧ ਹੈ।