ਨੈਸ਼ਨਲ ਬਾਊਲ ਕੈਂਸਰ ਸਕ੍ਰੀਨਿੰਗ ਪ੍ਰੋਗਰਾਮ - ਪਹਿਲਾਂ-ਸੱਦਾ ਪੱਤਰ

ਇਹ ਪੱਤਰ ਲੋਕਾਂ ਨੂੰ ਜਾਣਕਾਰੀ ਦੇਣ ਲਈ ਭੇਜਿਆ ਜਾਂਦਾ ਹੈ ਕਿ ਉਨ੍ਹਾਂ ਦੀ ਬਾਊਲ ਸਕ੍ਰੀਨਿੰਗ ਕਿੱਟ ਜਲਦੀ ਹੀ ਡਾਕ ਰਾਹੀਂ ਭੇਜੀ ਜਾਵੇਗੀ।