ਪੈਲੀਏਟਿਵ ਕੇਅਰ ਖ਼ਪਤਕਾਰ ਫਲਾਇਰ

ਇਹ DL ਪਰਚਾ ਉਹਨਾਂ ਲੋਕਾਂ ਲਈ ਹੈ ਜਿਨ੍ਹਾਂ ਨੂੰ ਕੋਈ ਜਾਨਲੇਵਾ ਬਿਮਾਰੀ ਹੈ ਅਤੇ ਇਹ ਉਨ੍ਹਾਂ ਨੂੰ ਪ੍ਰੇਰਿਤ ਕਰਦਾ ਹੈ ਕਿ ਉਹ ਆਪਣੀ ਦੇਖਭਾਲ ਦੀ ਯੋਜਨਾ ਬਣਾਉਣ ਲਈ ਆਪਣੇ GP [ਜੀਪੀ] ਨਾਲ ਪੈਲੀਏਟਿਵ ਕੇਅਰ ਦੇ ਤਰੀਕਿਆਂ ਬਾਰੇ ਗੱਲ ਕਰਣ।