ਪ੍ਰੋਗਰਾਮ – ਬਜ਼ੁਰਗਾਂ, ਪਰਿਵਾਰਾਂ ਅਤੇ ਦੇਖਭਾਲ ਕਰਨ ਵਾਲਿਆਂ ਲਈ ਕਿਤਾਬਚਾ।

ਇਹ ਕਿਤਾਬਚਾ ਬਜ਼ੁਰਗਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਦੇਖਭਾਲ ਕਰਨ ਵਾਲਿਆਂ ਲਈ ਹੈ। ਇਸ ਵਿੱਚ Support at Home [ਘਰ ਵਿੱਚ ਸਹਾਇਤਾ] ਪ੍ਰੋਗਰਾਮ ਬਾਰੇ ਜਾਣਕਾਰੀ ਹੈ।