ਤੰਦਰੁਸਤ ਰਹੋ, ਸਿਹਤਮੰਦ ਰਹੋ। ਸਰਦੀਆਂ ਵਿੱਚ ਉਹਨਾਂ ਪਲਾਂ ਲਈ ਤਿਆਰ ਰਹੋ ਜੋ ਮਹੱਤਵਪੂਰਨ ਹਨ – ਤੱਥ ਸ਼ੀਟ

ਇਹ ਤੱਥ ਸ਼ੀਟ 65 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਬਾਲਗਾਂ ਲਈ ਸਰਦੀਆਂ ਦੇ ਮੌਸਮ ਤੋਂ ਪਹਿਲਾਂ ਇਨਫਲੂਐਂਜ਼ਾ, COVID-19 ਅਤੇ RSV ਦੇ ਵਿਰੁੱਧ ਟੀਕਾਕਰਨ ਕਰਵਾਉਣ ਬਾਰੇ ਜਾਣਕਾਰੀ ਪ੍ਰਦਾਨ ਕਰਦੀ ਹੈ।